عربيEnglish

The Noble Qur'an Encyclopedia

Towards providing reliable exegeses and translations of the meanings of the Noble Qur'an in the world languages

The Table Spread [Al-Maeda] - Punjabi translation - Arif Halim - Ayah 35

Surah The Table Spread [Al-Maeda] Ayah 120 Location Madanah Number 5

يَٰٓأَيُّهَا ٱلَّذِينَ ءَامَنُواْ ٱتَّقُواْ ٱللَّهَ وَٱبۡتَغُوٓاْ إِلَيۡهِ ٱلۡوَسِيلَةَ وَجَٰهِدُواْ فِي سَبِيلِهِۦ لَعَلَّكُمۡ تُفۡلِحُونَ [٣٥]

ਹੇ ਈਮਾਨ ਵਾਲਿਓ! ਅੱਲਾਹ ਤੋਂ ਡਰਦੇ ਰਹੋ ਅਤੇ ਉਸ ਦੀ ਨੇੜਤਾ ਪ੍ਰਾਪਤ ਕਰਨ ਦੇ ਜਤਨ ਕਰੋ ਅਤੇ ਉਸ ਦੀ ਰਾਹ ਵਿਚ ਜਿਹਾਦ (ਸੰਘਰਸ਼) ਕਰੋ ਤਾਂ ਜੋ ਤੁਹਾਡਾ ਭਲਾ ਹੋ ਸਕੇ।