The Noble Qur'an Encyclopedia
Towards providing reliable exegeses and translations of the meanings of the Noble Qur'an in the world languagesThe Table Spread [Al-Maeda] - Punjabi translation - Arif Halim - Ayah 50
Surah The Table Spread [Al-Maeda] Ayah 120 Location Madanah Number 5
أَفَحُكۡمَ ٱلۡجَٰهِلِيَّةِ يَبۡغُونَۚ وَمَنۡ أَحۡسَنُ مِنَ ٱللَّهِ حُكۡمٗا لِّقَوۡمٖ يُوقِنُونَ [٥٠]
ਕੀ ਇਹ ਲੋਕ ਜਹਾਲਤ ਭਰਿਆ ਫ਼ੈਸਲਾ ਚਾਹੁੰਦੇ ਹਨ ?[13] ਜਿਹੜੀ ਕੌਮ ਅੱਲਾਹ ਉੱਤੇ ਵਿਸ਼ਵਾਸ ਰੱਖਦੀ ਹੇ, ਉਸ ਲਈ ਅੱਲਾਹ ਤੋਂ ਵਧੀਆ ਫ਼ੈਸਲਾ ਕੋਣ ਕਰ ਸਕਦਾ ਹੇ ?

