عربيEnglish

The Noble Qur'an Encyclopedia

Towards providing reliable exegeses and translations of the meanings of the Noble Qur'an in the world languages

The Table Spread [Al-Maeda] - Punjabi translation - Arif Halim - Ayah 56

Surah The Table Spread [Al-Maeda] Ayah 120 Location Madanah Number 5

وَمَن يَتَوَلَّ ٱللَّهَ وَرَسُولَهُۥ وَٱلَّذِينَ ءَامَنُواْ فَإِنَّ حِزۡبَ ٱللَّهِ هُمُ ٱلۡغَٰلِبُونَ [٥٦]

ਅਤੇ ਜੋ ਵੀ ਵਿਅਕਤੀ ਅੱਲਾਹ, ਉਸ ਦੇ ਰਸੂਲ ਨਾਲ ਅਤੇ ਉਹਨਾਂ ਲੋਕਾਂ ਨਾਲ ਜਿਹੜੇ ਈਮਾਨ ਲਿਆਏ ਹਨ, ਦੋਸਤੀ ਕਰੇਗਾ[14] (ਇਹੋ ਅੱਲਾਹ ਦੀ ਟੋਲੀ ਹੇ)। ਬੈਸ਼ੱਕ ਅੱਲਾਹ ਦੀ ਟੋਲੀ ਹੀ ਭਾਰੂ ਰਹਿਣ ਵਾਲੀ ਹੇ।