The Noble Qur'an Encyclopedia
Towards providing reliable exegeses and translations of the meanings of the Noble Qur'an in the world languagesThe Table Spread [Al-Maeda] - Punjabi translation - Arif Halim - Ayah 62
Surah The Table Spread [Al-Maeda] Ayah 120 Location Madanah Number 5
وَتَرَىٰ كَثِيرٗا مِّنۡهُمۡ يُسَٰرِعُونَ فِي ٱلۡإِثۡمِ وَٱلۡعُدۡوَٰنِ وَأَكۡلِهِمُ ٱلسُّحۡتَۚ لَبِئۡسَ مَا كَانُواْ يَعۡمَلُونَ [٦٢]
62਼ ਤੁਸੀਂ ਵੇਖੋਗੇ ਕਿ ਇਹਨਾਂ ਵਿੱਚੋਂ ਬਹੁਤੇ ਲੋਕ ਗੁਨਾਹ, ਵਧੀਕੀ ਅਤੇ ਹਰਾਮ ਖਾਣ ਵਿਚ ਛੇਤੀ ਕਰਦੇ ਹਨ, ਉਹ ਬਹੁਤ ਹੀ ਬੁਰੇ ਕੰਮ ਹਨ ਜੋ ਉਹ ਕਰਦੇ ਹਨ।