The Noble Qur'an Encyclopedia
Towards providing reliable exegeses and translations of the meanings of the Noble Qur'an in the world languagesThe Table Spread [Al-Maeda] - Punjabi translation - Arif Halim - Ayah 66
Surah The Table Spread [Al-Maeda] Ayah 120 Location Madanah Number 5
وَلَوۡ أَنَّهُمۡ أَقَامُواْ ٱلتَّوۡرَىٰةَ وَٱلۡإِنجِيلَ وَمَآ أُنزِلَ إِلَيۡهِم مِّن رَّبِّهِمۡ لَأَكَلُواْ مِن فَوۡقِهِمۡ وَمِن تَحۡتِ أَرۡجُلِهِمۚ مِّنۡهُمۡ أُمَّةٞ مُّقۡتَصِدَةٞۖ وَكَثِيرٞ مِّنۡهُمۡ سَآءَ مَا يَعۡمَلُونَ [٦٦]
ਜੇ ਇਹ ਲੋਕ ਤੌਰੈਤ, ਇੰਜੀਲ ਅਤੇ ਅੱਲਾਹ ਵੱਲੋਂ ਭੇਜੀਆਂ ਦੂਜੀਆਂ ਕਿਤਾਬਾਂ ਦੇ ਹੁਕਮਾਂ ਦੀ ਠੀਕ-ਠੀਕ ਪਾਲਣਾ ਕਰਦੇ ਤਾਂ ਇਹ ਲੋਕ ਆਪਣੇ ਉੱਪਰੋਂ (ਅਕਾਸ਼ੋਂ) ਅਤੇ ਹੇਠੋਂ (ਧਰਤੀ ਵਿੱਚੋਂ) ਵੀ ਰੋਜ਼ੀਆਂ ਪ੍ਰਾਪਤ ਕਰਦੇ। ਇਕ ਧੜਾ ਇਹਨਾਂ ਵਿੱਚੋਂ ਵਿਚਕਾਰ ਵਾਲੀ ਭਾਵ ਸਿੱਧੀ ਰਾਹ ’ਤੇ ਹੇ,[17] ਪਰ ਇਹਨਾਂ ਦੀ ਬਹੁਗਿਣਤੀ ਬਹੁਤ ਹੀ ਭੈੜੇ ਕੰਮ ਕਰ ਰਹੀ ਹੇ।

