عربيEnglish

The Noble Qur'an Encyclopedia

Towards providing reliable exegeses and translations of the meanings of the Noble Qur'an in the world languages

The Table Spread [Al-Maeda] - Punjabi translation - Arif Halim - Ayah 88

Surah The Table Spread [Al-Maeda] Ayah 120 Location Madanah Number 5

وَكُلُواْ مِمَّا رَزَقَكُمُ ٱللَّهُ حَلَٰلٗا طَيِّبٗاۚ وَٱتَّقُواْ ٱللَّهَ ٱلَّذِيٓ أَنتُم بِهِۦ مُؤۡمِنُونَ [٨٨]

88਼ ਅੱਲਾਹ ਨੇ ਤੁਹਾਨੂੰ ਜੋ ਹਲਾਲ ਤੇ ਪਾਕ ਰਿਜ਼ਕ (ਰੋਜ਼ੀ) ਦਿੱਤਾ ਹੇ ਉਸ ਵਿੱਚੋਂ ਖਾਓ ਅਤੇ ਅੱਲਾਹ ਤੋਂ ਡਰੋ ਜਿਸ ਉੱਤੇ ਤੁਸੀਂ ਈਮਾਨ ਰੱਖਦੇ ਹੋ।