The Noble Qur'an Encyclopedia
Towards providing reliable exegeses and translations of the meanings of the Noble Qur'an in the world languagesQaf [Qaf] - Punjabi translation - Arif Halim - Ayah 29
Surah Qaf [Qaf] Ayah 45 Location Maccah Number 50
مَا يُبَدَّلُ ٱلۡقَوۡلُ لَدَيَّ وَمَآ أَنَا۠ بِظَلَّٰمٖ لِّلۡعَبِيدِ [٢٩]
29਼ ਮੇਰੇ ਦਰਬਾਰ ਵਿਚ (ਕਹੀ ਹੋਈ) ਗੱਲ ਬਦਲੀ ਨਹੀਂ ਜਾਂਦੀ ਅਤੇ ਨਾ ਹੀ ਮੈਂ ਆਪਣੇ ਬੰਦਿਆਂ ’ਤੇ ਜ਼ੁਲਮ ਕਰਨ ਵਾਲਾ ਹਾਂ।