The Noble Qur'an Encyclopedia
Towards providing reliable exegeses and translations of the meanings of the Noble Qur'an in the world languagesMount Sinai [At-tur] - Bunjabi translation - Ayah 30
Surah Mount Sinai [At-tur] Ayah 49 Location Maccah Number 52
أَمۡ يَقُولُونَ شَاعِرٞ نَّتَرَبَّصُ بِهِۦ رَيۡبَ ٱلۡمَنُونِ [٣٠]
30਼ ਕੀ ਉਹ ਕਾਫ਼ਿਰ ਆਖਦੇ ਹਨ ਕਿ ਇਹ (ਨਬੀ) ਕਵੀ ਹੈ ਅਤੇ ਅਸੀਂ ਇਸ ਲਈ ਕਾਲ ਚੱਕਰ (ਭਾਵ ਮੌਤ) ਦੀ ਉਡੀਕ ਕਰ ਰਹੇ ਹਾਂ?