The Noble Qur'an Encyclopedia
Towards providing reliable exegeses and translations of the meanings of the Noble Qur'an in the world languagesThe Iron [Al-Hadid] - Punjabi translation - Arif Halim - Ayah 11
Surah The Iron [Al-Hadid] Ayah 29 Location Madanah Number 57
مَّن ذَا ٱلَّذِي يُقۡرِضُ ٱللَّهَ قَرۡضًا حَسَنٗا فَيُضَٰعِفَهُۥ لَهُۥ وَلَهُۥٓ أَجۡرٞ كَرِيمٞ [١١]
ਉਹ ਕੌਣ ਹੈ ਜਿਹੜਾ ਅੱਲਾਹ ਨੂੰ ਸੋਹਣਾ ਕਰਜ਼ ਦੇਵੇ ਤਾਂ ਜੋ ਅੱਲਾਹ ਉਸ (ਦੇ ਧੰਨ) ਵਿੱਚ ਹੋਰ ਵਾਧਾ ਕਰੇ ਤੇ ਉਸ ਦੇ (ਕਰਜ਼ ਦੇਣ ਵਾਲੇ) ਲਈ ਇਹੋ ਵਧੀਆ ਬਦਲਾ ਹੈ।

