The Noble Qur'an Encyclopedia
Towards providing reliable exegeses and translations of the meanings of the Noble Qur'an in the world languagesThe Iron [Al-Hadid] - Punjabi translation - Arif Halim - Ayah 28
Surah The Iron [Al-Hadid] Ayah 29 Location Madanah Number 57
يَٰٓأَيُّهَا ٱلَّذِينَ ءَامَنُواْ ٱتَّقُواْ ٱللَّهَ وَءَامِنُواْ بِرَسُولِهِۦ يُؤۡتِكُمۡ كِفۡلَيۡنِ مِن رَّحۡمَتِهِۦ وَيَجۡعَل لَّكُمۡ نُورٗا تَمۡشُونَ بِهِۦ وَيَغۡفِرۡ لَكُمۡۚ وَٱللَّهُ غَفُورٞ رَّحِيمٞ [٢٨]
ਹੇ ਈਮਾਨ ਵਾਲਿਓ! ਤੁਸੀਂ ਅੱਲਾਹ ਤੋਂ ਡਰੋ ਅਤੇ ਉਸ ਦੇ ਰਸੂਲਾਂ ਉੱਤੇ ਈਮਾਨ ਲਿਆਓ, ਅੱਲਾਹ ਤੁਹਾਨੂੰ ਆਪਣੀ ਮਿਹਰ ਦਾ ਦੁਹਰਾ ਹਿੱਸਾ ਬਖ਼ਸ਼ੇਗਾ[2] ਅਤੇ ਤੁਹਾਡੇ ਲਈ ਅਜਿਹਾ ਨੂਰ ਬਣਾਵੇਗਾ ਜਿਸ ਦੀ ਰੌਸ਼ਨੀ ਵਿਚ ਤੁਸੀਂ ਚੱਲੋਂਗੇ ਅਤੇ ਉਹ ਤੁਹਾਨੂੰ ਬਖ਼ਸ਼ ਦੇਵੇਗਾ। ਅੱਲਾਹ ਮੁਆਫ਼ ਕਰਨ ਵਾਲਾ ਅਤੇ ਅਤਿਅੰਤ ਰਹਿਮ ਫ਼ਰਮਾਉਣ ਵਾਲਾ ਹੈ।

