The Noble Qur'an Encyclopedia
Towards providing reliable exegeses and translations of the meanings of the Noble Qur'an in the world languagesThe Iron [Al-Hadid] - Punjabi translation - Arif Halim - Ayah 5
Surah The Iron [Al-Hadid] Ayah 29 Location Madanah Number 57
لَّهُۥ مُلۡكُ ٱلسَّمَٰوَٰتِ وَٱلۡأَرۡضِۚ وَإِلَى ٱللَّهِ تُرۡجَعُ ٱلۡأُمُورُ [٥]
5਼ ਅੱਲਾਹ ਲਈ ਹੀ ਅਕਾਸ਼ ਅਤੇ ਧਰਤੀ ਦੀ ਪਾਤਸ਼ਾਹੀ ਹੈ ਅਤੇ ਸਾਰੇ ਮਾਮਲੇ (ਨਿਬੇੜਣ ਲਈ) ਉਸੇ ਵੱਲ ਪਰਤਾਏ ਜਾਂਦੇ ਹਨ।