The Noble Qur'an Encyclopedia
Towards providing reliable exegeses and translations of the meanings of the Noble Qur'an in the world languagesThe cattle [Al-Anaam] - Punjabi translation - Arif Halim - Ayah 159
Surah The cattle [Al-Anaam] Ayah 165 Location Maccah Number 6
إِنَّ ٱلَّذِينَ فَرَّقُواْ دِينَهُمۡ وَكَانُواْ شِيَعٗا لَّسۡتَ مِنۡهُمۡ فِي شَيۡءٍۚ إِنَّمَآ أَمۡرُهُمۡ إِلَى ٱللَّهِ ثُمَّ يُنَبِّئُهُم بِمَا كَانُواْ يَفۡعَلُونَ [١٥٩]
ਜਿਨ੍ਹਾਂ ਲੋਕਾਂ ਨੇ ਆਪਣੇ ਦੀਨ ਨੂੰ ਅੱਡ-ਅੱਡ ਕਰ ਰੱਖਿਆ ਹੈ ਅਤੇ ਧੜ੍ਹਿਆਂ ਵਿਚ ਵੰਡੇ ਹੋਏ ਹਨ। ਹੇ ਨਬੀ! ਤੁਹਾਡਾ ਉਹਨਾਂ ਨਾਲ ਕੋਈ ਸੰਬੰਧ ਨਹੀਂ, ਉਹਨਾਂ ਦਾ ਮਾਮਲਾ ਅੱਲਾਹ ਦੇ ਹਵਾਲੇ ਹੈ[15] ਫੇਰ ਉਹ ਉਹਨਾਂ ਨੂੰ ਦੱਸੇਗਾ ਜਿਹੜੇ ਕੰਮ ਉਹ ਕਰਿਆ ਕਰਦੇ ਸਨ।

