عربيEnglish

The Noble Qur'an Encyclopedia

Towards providing reliable exegeses and translations of the meanings of the Noble Qur'an in the world languages

The cattle [Al-Anaam] - Punjabi translation - Arif Halim - Ayah 160

Surah The cattle [Al-Anaam] Ayah 165 Location Maccah Number 6

مَن جَآءَ بِٱلۡحَسَنَةِ فَلَهُۥ عَشۡرُ أَمۡثَالِهَاۖ وَمَن جَآءَ بِٱلسَّيِّئَةِ فَلَا يُجۡزَىٰٓ إِلَّا مِثۡلَهَا وَهُمۡ لَا يُظۡلَمُونَ [١٦٠]

ਜਿਹੜਾ ਵਿਅਕਤੀ ਅੱਲਾਹ ਦੇ ਹਜ਼ੂਰ ਇਕ ਨੇਕੀ ਲੈ ਕੇ ਹਾਜ਼ਰ ਹੋਵੇਗਾ ਉਸ ਨੂੰ ਉਸ ਦਾ ਦਸ ਗੁਣਾ ਬਦਲਾ ਮਿਲੇਗਾ। ਜਿਹੜਾ ਇਕ ਬੁਰਾਈ ਕਰੇਗਾ ਉਸ ਨੂੰ ਉਸ ਦੇ ਬਰਾਬਰ ਸਜ਼ਾ ਮਿਲੇਗੀ। [16] ਕਿਸੇ ’ਤੇ ਕੋਈ ਜ਼ੁਲਮ ਨਹੀਂ ਕੀਤਾ ਜਾਵੇਗਾ।