عربيEnglish

The Noble Qur'an Encyclopedia

Towards providing reliable exegeses and translations of the meanings of the Noble Qur'an in the world languages

The cattle [Al-Anaam] - Punjabi translation - Arif Halim - Ayah 55

Surah The cattle [Al-Anaam] Ayah 165 Location Maccah Number 6

وَكَذَٰلِكَ نُفَصِّلُ ٱلۡأٓيَٰتِ وَلِتَسۡتَبِينَ سَبِيلُ ٱلۡمُجۡرِمِينَ [٥٥]

55਼ ਇਸੇ ਤਰ੍ਹਾਂ ਅਸੀਂ ਆਇਤਾਂ (ਹੁਕਮਾਂ) ਦੀ ਵਿਆਖਿਆ ਕਰਦੇ ਰਹਿੰਦੇ ਹਾਂ ਤਾਂ ਜੋ ਅਪਰਾਧੀਆਂ ਲਈ (ਨਰਕ ਵਿਚ ਜਾਣ ਵਾਲੀ ਰਾਹ) ਸਪਸ਼ਟ ਹੋ ਜਾਵੇ।