عربيEnglish

The Noble Qur'an Encyclopedia

Towards providing reliable exegeses and translations of the meanings of the Noble Qur'an in the world languages

The cattle [Al-Anaam] - Punjabi translation - Arif Halim - Ayah 61

Surah The cattle [Al-Anaam] Ayah 165 Location Maccah Number 6

وَهُوَ ٱلۡقَاهِرُ فَوۡقَ عِبَادِهِۦۖ وَيُرۡسِلُ عَلَيۡكُمۡ حَفَظَةً حَتَّىٰٓ إِذَا جَآءَ أَحَدَكُمُ ٱلۡمَوۡتُ تَوَفَّتۡهُ رُسُلُنَا وَهُمۡ لَا يُفَرِّطُونَ [٦١]

ਉਹੀਓ (ਅੱਲਾਹ) ਆਪਣੇ ਬੰਦਿਆਂ ਉੱਤੇ ਹਰ ਪੱਖੋਂ ਭਾਰੂ ਹੇ ਅਤੇ ਤੁਹਾਡੀ ਨਿਗਰਾਨੀ ਲਈ (ਫ਼ਰਿਸ਼ਤਿਆਂ ਨੂ) ਭੇਜਦਾ ਹੇ,[6] ਇੱਥੋਂ ਤੀਕ ਕਿ ਜਦੋਂ ਤੁਹਾਡੇ ਵਿੱਚੋਂ ਕਿਸੇ ਦੀ ਮੌਤ ਦਾ ਸਮਾਂ ਆਉਂਦਾ ਹੇ, ਉਸ ਦੀ ਰੂਹ ਸਾਡੇ ਭੇਜੇ ਹੋਏ ਫ਼ਰਿਸ਼ਤੇ ਕਬਜ਼ ਕਰਦੇ ਹਨ। ਉਹ ਕੁੱਝ ਵੀ ਗ਼ਲਤੀ ਨਹੀਂ ਕਰਦੇ।