The Noble Qur'an Encyclopedia
Towards providing reliable exegeses and translations of the meanings of the Noble Qur'an in the world languagesThe cattle [Al-Anaam] - Punjabi translation - Arif Halim - Ayah 67
Surah The cattle [Al-Anaam] Ayah 165 Location Maccah Number 6
لِّكُلِّ نَبَإٖ مُّسۡتَقَرّٞۚ وَسَوۡفَ تَعۡلَمُونَ [٦٧]
67਼ ਹਰੇਕ ਖ਼ਬਰ ਦੇ ਪ੍ਰਗਟ ਹੋਣ ਦਾ ਇਕ ਸਮਾਂ ਨਿਸ਼ਚਿਤ ਹੇ ਅਤੇ ਤੁਹਾਨੂੰ ਛੇਤੀ ਹੀ ਪਤਾ ਲੱਗ ਜਾਵੇਗਾ (ਜਦੋਂ ਕਿਆਮਤ ਆਵੇਗੀ)।