The Noble Qur'an Encyclopedia
Towards providing reliable exegeses and translations of the meanings of the Noble Qur'an in the world languagesThe cattle [Al-Anaam] - Punjabi translation - Arif Halim - Ayah 85
Surah The cattle [Al-Anaam] Ayah 165 Location Maccah Number 6
وَزَكَرِيَّا وَيَحۡيَىٰ وَعِيسَىٰ وَإِلۡيَاسَۖ كُلّٞ مِّنَ ٱلصَّٰلِحِينَ [٨٥]
85਼ ਇਸੇ ਤਰ੍ਹਾਂ ਜ਼ਕਰੀਆ, ਯਾਹੱਯਾ, ਈਸਾ ਅਤੇ ਇਲਯਾਸ ਨੂੰ ਵੀ ਹਿਦਾਇਤ ਬਖ਼ਸ਼ੀ, ਇਹ ਸਾਰੇ ਹੀ ਨੇਕ ਲੋਕਾਂ (ਨਬੀਆਂ) ਵਿੱਚੋਂ ਸਨ।