عربيEnglish

The Noble Qur'an Encyclopedia

Towards providing reliable exegeses and translations of the meanings of the Noble Qur'an in the world languages

The cattle [Al-Anaam] - Punjabi translation - Arif Halim - Ayah 97

Surah The cattle [Al-Anaam] Ayah 165 Location Maccah Number 6

وَهُوَ ٱلَّذِي جَعَلَ لَكُمُ ٱلنُّجُومَ لِتَهۡتَدُواْ بِهَا فِي ظُلُمَٰتِ ٱلۡبَرِّ وَٱلۡبَحۡرِۗ قَدۡ فَصَّلۡنَا ٱلۡأٓيَٰتِ لِقَوۡمٖ يَعۡلَمُونَ [٩٧]

ਅਤੇ ਉਹੀਓ ਹੇ ਜਿਸ ਨੇ ਤੁਹਾਡੇ ਲਈ ਤਾਰੇ ਬਣਾਏ ਤਾਂ ਜੋ ਤੁਸੀਂ ਇਹਨਾਂ ਦੁਆਰਾ ਜਲ ਤੇ ਥਲ[9] ਦੇ ਹਨੇਰਿਆਂ ਵਿਚ ਰਸਤਾ ਲਭ ਸਕੋ। ਬੇਸ਼ੱਕ ਅਸੀਂ ਸਾਰੀਆਂ ਆਇਤਾਂ (ਨਿਸ਼ਾਨੀਆਂ) ਗਿਆਨ ਰੱਖਣ ਵਾਲਿਆਂ ਲਈ ਵਿਸਥਾਰ ਨਾਲ ਬਿਆਨ ਕਰ ਦਿੱਤੀਆਂ ਹਨ।