عربيEnglish

The Noble Qur'an Encyclopedia

Towards providing reliable exegeses and translations of the meanings of the Noble Qur'an in the world languages

The congregation, Friday [Al-Jumua] - Punjabi Translation - Arif Haleem - Ayah 6

Surah The congregation, Friday [Al-Jumua] Ayah 11 Location Madanah Number 62

قُلۡ يَٰٓأَيُّهَا ٱلَّذِينَ هَادُوٓاْ إِن زَعَمۡتُمۡ أَنَّكُمۡ أَوۡلِيَآءُ لِلَّهِ مِن دُونِ ٱلنَّاسِ فَتَمَنَّوُاْ ٱلۡمَوۡتَ إِن كُنتُمۡ صَٰدِقِينَ [٦]

(ਹੇ ਨਬੀ!) ਤੁਸੀਂ ਆਖ ਦਿਓ ਕਿ ਹੇ ਯਹੂਦੀ ਬਣ ਜਾਣ ਵਾਲੇ ਲੋਕੋ! ਜੇ ਤੁਸੀਂ ਇਸ ਗੱਲ ਦਾ ਮਾਨ ਕਰਦੇ ਹੋ ਕਿ ਬਾਕੀ ਸਾਰਿਆਂ ਲੋਕਾਂ ਨੂੰ ਛੱਡ ਕੇ ਕੇਵਲ ਤੁਸੀਂ ਹੀ ਅੱਲਾਹ ਦੇ ਦੋਸਤ ਹੋ ਤਾਂ ਰਤਾ ਮੌਤ ਦੀ ਇੱਛਾ ਤਾਂ ਕਰੋ ਜੇ ਤੁਸੀਂ (ਆਪਣੀ ਕੱਥਣੀ ਵਿਚ) ਸੱਚੇ ਹੋ।