The Noble Qur'an Encyclopedia
Towards providing reliable exegeses and translations of the meanings of the Noble Qur'an in the world languagesThe heights [Al-Araf] - Punjabi translation - Arif Halim - Ayah 130
Surah The heights [Al-Araf] Ayah 206 Location Maccah Number 7
وَلَقَدۡ أَخَذۡنَآ ءَالَ فِرۡعَوۡنَ بِٱلسِّنِينَ وَنَقۡصٖ مِّنَ ٱلثَّمَرَٰتِ لَعَلَّهُمۡ يَذَّكَّرُونَ [١٣٠]
130਼ ਫੇਰ ਅਸੀਂ ਫ਼ਿਰਔਨੀਆਂ ਨੂੰ ਕਾਲ ਤੇ ਫਲਾਂ ਦੀ ਉਪਜ ਦੇ ਘਾਟੇ ਵਿਚ ਫਸਾਈਂ ਰੱਖਿਆ ਤਾਂ ਜੋ ਉਹ ਸਿੱਖਿਆ ਲੈਣ।