The Noble Qur'an Encyclopedia
Towards providing reliable exegeses and translations of the meanings of the Noble Qur'an in the world languagesThe heights [Al-Araf] - Punjabi translation - Arif Halim - Ayah 166
Surah The heights [Al-Araf] Ayah 206 Location Maccah Number 7
فَلَمَّا عَتَوۡاْ عَن مَّا نُهُواْ عَنۡهُ قُلۡنَا لَهُمۡ كُونُواْ قِرَدَةً خَٰسِـِٔينَ [١٦٦]
166਼ ਜਦੋਂ ਜਿਸ ਕੰਮ ਤੋਂ ਉਹਨਾਂ ਨੂੰ ਰੋਕਿਆ ਸੀ, ਉਸ ਵਿਚ ਹੱਦੋਂ ਟੱਪ ਗਏ ਤਾਂ ਅਸੀਂ ਉਹਨਾਂ ਨੂੰ ਆਖ ਦਿੱਤਾ ਕਿ ਤੁਸੀਂ ਜ਼ਲੀਲ ਬਾਂਦਰ ਬਣ ਜਾਓ।1