The Noble Qur'an Encyclopedia
Towards providing reliable exegeses and translations of the meanings of the Noble Qur'an in the world languagesThe heights [Al-Araf] - Punjabi Translation - Arif Haleem - Ayah 67
Surah The heights [Al-Araf] Ayah 206 Location Maccah Number 7
قَالَ يَٰقَوۡمِ لَيۡسَ بِي سَفَاهَةٞ وَلَٰكِنِّي رَسُولٞ مِّن رَّبِّ ٱلۡعَٰلَمِينَ [٦٧]
ਉਸ (ਹੂਦ) ਨੇ ਆਖਿਆ ਕਿ ਹੇ ਮੇਰੀ ਕੌਮ! ਮੈਂ ਕੋਈ ਮੂਰਖ ਨਹੀਂ ਹਾਂ, ਮੈਂ ਤਾਂ ਸਾਰੇ ਜਹਾਨਾਂ ਦੇ ਪਾਲਣਹਾਰ ਵੱਲੋਂ ਭੇਜਿਆ ਹੋਇਆ ਪੈਗ਼ੰਬਰ ਹਾਂ।

