The Noble Qur'an Encyclopedia
Towards providing reliable exegeses and translations of the meanings of the Noble Qur'an in the world languagesThe Jinn [Al-Jinn] - Bunjabi translation - Ayah 18
Surah The Jinn [Al-Jinn] Ayah 28 Location Maccah Number 72
وَأَنَّ ٱلۡمَسَٰجِدَ لِلَّهِ فَلَا تَدۡعُواْ مَعَ ٱللَّهِ أَحَدٗا [١٨]
18਼ ਅਤੇ ਇਹ ਵੀ ਕਿ ਮਸੀਤਾਂ ਕੇਵਲ ਅੱਲਾਹ ਲਈ ਹਨ, ਸੋ ਤੁਸੀਂ ਉਹਨਾਂ ਵਿਚ ਅੱਲਾਹ ਦੇ ਨਾਲ ਕਿਸੇ ਹੋਰ ਨੂੰ ਨਾ ਪੁਕਾਰੋ।1