The Noble Qur'an Encyclopedia
Towards providing reliable exegeses and translations of the meanings of the Noble Qur'an in the world languagesThe emissaries [Al-Mursalat] - Bunjabi translation - Ayah 41
Surah The emissaries [Al-Mursalat] Ayah 50 Location Maccah Number 77
إِنَّ ٱلۡمُتَّقِينَ فِي ظِلَٰلٖ وَعُيُونٖ [٤١]
41਼ ਬੇਸ਼ੱਕ ਮੁੱਤਕੀ (ਰੱਬ ਦਾ ਡਰ-ਭੌ ਮੰਣਨ ਵਾਲੇ) ਲੋਕ ਠੰਡੀਆਂ ਛਾਵਾਂ ਹੇਠ ਤੇ ਵਗਦੇ ਹੋਏ ਚਸ਼ਮਿਆਂ ਵਿਚ ਹੋਣਗੇ।