عربيEnglish

The Noble Qur'an Encyclopedia

Towards providing reliable exegeses and translations of the meanings of the Noble Qur'an in the world languages

Spoils of war, booty [Al-Anfal] - Punjabi translation - Arif Halim - Ayah 4

Surah Spoils of war, booty [Al-Anfal] Ayah 75 Location Madanah Number 8

أُوْلَٰٓئِكَ هُمُ ٱلۡمُؤۡمِنُونَ حَقّٗاۚ لَّهُمۡ دَرَجَٰتٌ عِندَ رَبِّهِمۡ وَمَغۡفِرَةٞ وَرِزۡقٞ كَرِيمٞ [٤]

4਼ ਅਜਿਹੇ ਲੋਕ ਹੀ ਸੱਚੇ ਈਮਾਨ ਵਾਲੇ ਹਨ। ਉਹਨਾਂ ਲਈ ਉਹਨਾਂ ਦੇ ਰੱਬ ਦੇ ਕੋਲ ਵੱਡੇ ਉੱਚੇ ਦਰਜੇ ਹਨ ਅਤੇ (ਭੁੱਲਾਂ ਦੀ) ਮੁਆਫ਼ੀ ਤੇ ਇੱਜ਼ਤ ਵਾਲੀ ਰੋਜ਼ੀ ਹੈ।