عربيEnglish

The Noble Qur'an Encyclopedia

Towards providing reliable exegeses and translations of the meanings of the Noble Qur'an in the world languages

Spoils of war, booty [Al-Anfal] - Bunjabi translation - Ayah 56

Surah Spoils of war, booty [Al-Anfal] Ayah 75 Location Madanah Number 8

ٱلَّذِينَ عَٰهَدتَّ مِنۡهُمۡ ثُمَّ يَنقُضُونَ عَهۡدَهُمۡ فِي كُلِّ مَرَّةٖ وَهُمۡ لَا يَتَّقُونَ [٥٦]

56਼ (ਹੇ ਨਬੀ!) ਉਹ ਜਿਨ੍ਹਾਂ ਨਾਲ ਤੁਹਾਡੀ ਸੰਧੀ ਹੋਈ ਹੈ। ਫੇਰ ਵੀ ਉਹ ਹਰ ਵਾਰ ਆਪਣੀ ਸੰਧੀ ਨੂੰ ਤੋੜ ਦਿੰਦੇ ਹਨ, ਉਹ ਅੱਲਾਹ ਤੋਂ ਰਤਾ ਵੀ ਨਹੀਂ ਡਰਦੇ।