The Noble Qur'an Encyclopedia
Towards providing reliable exegeses and translations of the meanings of the Noble Qur'an in the world languagesSpoils of war, booty [Al-Anfal] - Punjabi translation - Arif Halim - Ayah 64
Surah Spoils of war, booty [Al-Anfal] Ayah 75 Location Madanah Number 8
يَٰٓأَيُّهَا ٱلنَّبِيُّ حَسۡبُكَ ٱللَّهُ وَمَنِ ٱتَّبَعَكَ مِنَ ٱلۡمُؤۡمِنِينَ [٦٤]
64਼ ਹੇ ਨਬੀ! ਤੁਹਾਡੇ ਲਈ ਤਾਂ ਅੱਲਾਹ ਹੀ ਬਥੇਰਾ ਹੈ ਅਤੇ ਉਹਨਾਂ ਲਈ ਵੀ ਜਿਹੜੇ ਮੋਮਿਨਾਂ ਵਿੱਚੋਂ ਤੁਹਾਡੀ ਪੈਰਵੀ ਕਰਦੇ ਹਨ।