The Noble Qur'an Encyclopedia
Towards providing reliable exegeses and translations of the meanings of the Noble Qur'an in the world languagesRepentance [At-Taubah] - Punjabi translation - Arif Halim - Ayah 21
Surah Repentance [At-Taubah] Ayah 129 Location Madanah Number 9
يُبَشِّرُهُمۡ رَبُّهُم بِرَحۡمَةٖ مِّنۡهُ وَرِضۡوَٰنٖ وَجَنَّٰتٖ لَّهُمۡ فِيهَا نَعِيمٞ مُّقِيمٌ [٢١]
21਼ ਉਹਨਾਂ ਦਾ ਰੱਬ ਉਹਨਾਂ ਨੂੰ ਆਪਣੀ ਮਿਹਰ, ਰਜ਼ਾ ਅਤੇ ਅਜਿਹੇ ਬਾਗ਼ਾਂ ਦੀ ਖ਼ੁਸ਼ਖ਼ਬਰੀ ਦਿੰਦਾ ਹੈ ਜਿੱਥੇ ਉਹਨਾਂ ਲਈ ਸਦੀਵੀ ਨਿਅਮਤਾਂ ਹੋਣਗੀਆਂ।