The Noble Qur'an Encyclopedia
Towards providing reliable exegeses and translations of the meanings of the Noble Qur'an in the world languagesRepentance [At-Taubah] - Punjabi translation - Arif Halim - Ayah 57
Surah Repentance [At-Taubah] Ayah 129 Location Madanah Number 9
لَوۡ يَجِدُونَ مَلۡجَـًٔا أَوۡ مَغَٰرَٰتٍ أَوۡ مُدَّخَلٗا لَّوَلَّوۡاْ إِلَيۡهِ وَهُمۡ يَجۡمَحُونَ [٥٧]
57਼ ਜੇ ਉਹਨਾਂ ਨੂੰ ਕੋਈ ਸ਼ਰਨ ਅਸਥਾਨ ਜਾਂ ਕੋਈ ਖੋਹ ਜਾਂ ਕੋਈ ਸਿਰ ਛਪਾਉਣ ਦੀ ਥਾਂ ਮਿਲ ਜਾਵੇ ਤਾਂ ਇਹ ਸਭ ਕੁੱਝ ਛੱਡ ਕੇ ਉਸੇ ਵੱਲ ਨੱਸੇ ਜਾਣਗੇ।